ਤੁਲਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਲਹਾ   ਸੰਗ੍ਯਾ—ਨਦੀ ਪਾਰ ਹੋਣ ਲਈ ਰੱਸਿਆਂ ਨਾਲ ਕਾਠ ਦਾ ਬੰਨ੍ਹਿਆ ਤੁਲ੍ਹਾ. Raft. “ਨਾ ਬੇੜੀ ਨਾ ਤੁਲਹੜਾ.” (ਸ੍ਰੀ ਮ: ੧) “ਆਗੇ ਕਉ ਕਿਛੁ ਤੁਲਹਾ ਬਾਂਧਉ.” (ਸਾਰ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁਲਹਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੁਲਹਾ (ਸੰ.। ਸੰਸਕ੍ਰਿਤ ਤੁਲ੍ਯ। ਪੰਜਾਬੀ ਤੁਲਹਾ=ਜੋ ਵਜ਼ਨ ਪੂਰਾ ਰਖੇ ਕਿ ਆਦਮੀ ਡੁਬ ਨਾ ਜਾਏ) ਨਦੀ ਤਰਨ ਦਾ ਤੁਲ੍ਹਾ। ਘਾਸ* ਲਕੜੀ ਆਦਿ ਦਾ ਆਸਰਾ ਜਿਸ ਨਾਲ ਇਕ ਆਦਮੀ ਤਰ ਸਕੇ। ਯਥਾ-‘ਹਰਿ ਆਪੇ ਬੇੜੀ ਤੁਲਹਾ ਤਾਰਾ ’।

----------

* ਘਾਸ ਦੇ ਗੱਠੇ ਨੂੰ ਬੀ ਤੁਲ੍ਹਾ ਕਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.