ਤੁਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਹ. ਸੰਗ੍ਯਾ—ਤੁ੄. ਫੂਸ. ਛਿਲਕਾ. “ਤੁਹ ਮੂਸਲਹਿ ਛਰਾਇਆ.” (ਟੋਡੀ ਮ: ੫) “ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ , ਪਲੈ ਕਿਛੂ ਨ ਪਾਇ.” (ਸੋਰ ਮ: ੩) ੨ ਸਰਵ—ਤੁਝੇ. ਤੈਨੂੰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8096, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੁਹ (ਸੰ.। ਸੰਸਕ੍ਰਿਤ ਤੁਖ਼=ਤੋਹ) ਧਾਨ ਯਾ ਝੋਨੇ ਦਾ ਛਿੱਲੜ , ਚਾਉਲਾਂ ਦੀ ਛਿੱਲ। ਯਥਾ-‘ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.