ਤੈਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੈਸਾ [ਵਿਸ਼ੇ] ਉਸ ਤਰ੍ਹਾਂ ਦਾ, ਉਹੋ ਜਿਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੈਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੈਸਾ ਵਿ—ਤਾਦ੍ਰਿਸ਼. ਤੇਹੋ ਜੇਹਾ. ਵੈਸਾ. ਤੇਹਾ. “ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨ ਵੇ ਲਾਲੋ!” (ਤਿਲੰ ਮ: ੧) “ਤੈਸਾ ਅੰਮ੍ਰਿਤ ਤੈਸੀ ਬਿਖ ਖਾਟੀ.” (ਸੁਖਮਨੀ) “ਤੈਸੋਜੈਸਾ ਕਾਢੀਐ, ਜੈਸੀ ਕਾਰ ਕਮਾਇ.” (ਸੂਹੀ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੈਸਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੈਸਾ (ਅ.। ਸੰਸਕ੍ਰਿਤ ਤਾਦ੍ਰਿਸ। ਪ੍ਰਾਕ੍ਰਿਤ ਤਾਇਸ। ਹਿੰਦੀ ਤੈਸਾ) ਤਿਹੋ ਜਿਹਾ, ਉਜਿਹਾ। ਯਥਾ-‘ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.