ਤੰਦੂਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਦੂਰ (ਨਾਂ,ਪੁ) ਅੰਦਰੋਂ ਅੱਗ ਨਾਲ ਗਰਮ ਕਰਨ ਉਪਰੰਤ ਆਸੇ-ਪਾਸੇ ਰੋਟੀ ਚਿਪਕਾ ਕੇ ਪਕਾਉਣ ਲਈ ਮਿੱਟੀ ਅਤੇ ਠੀਕਰਾਂ ਨਾਲ ਬਣਾਈ ਉੱਤੋਂ ਖੁੱਲ੍ਹੇ ਮੂੰਹ ਵਾਲੀ ਨਿੱਕੇ ਭੜੋਲੇ ਜਿਹੀ ਭੱਠੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੰਦੂਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਦੂਰ [ਨਾਂਪੁ] ਖ਼ਾਸ ਮਿੱਟੀ ਦਾ ਬਣਿਆ ਹੋਇਆ ਇੱਕ ਤਰ੍ਹਾਂ ਦਾ ਚੁੱਲ੍ਹਾ ਜਿਸ ਵਿੱਚ ਅੱਗ ਬਾਲ਼ ਕੇ ਉਸ ਨੂੰ ਲਾਲ ਕਰ ਲਿਆ ਜਾਂਦਾ ਹੈ ਅਤੇ ਫਿਰ ਰੋਟੀਆਂ ਪਕਾਈਆਂ ਜਾਂਦੀਆਂ ਹਨ, ਤਨੂਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8223, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੰਦੂਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਦੂਰ. ਦੇਖੋ, ਤਨੂਰ। ੨ ਦੇਖੋ, ਤੰਬੂਰ. “ਬੱਜੇ ਤੰਦੂਰ.” (ਰਾਮਾਵ) ੩ ਫ਼ਾ  ਗਰਜ. ਕੜਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.