ਤੱਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੱਗਾ (ਨਾਂ,ਪੁ) ਸੋਨੇ ਦੀਆਂ ਬੁਗਤੀਆਂ ਦਾ ਹਾਰ; ਡੋਰੀ ਵਿੱਚ ਪੌਂਡ ਪਰੋਤਿਆਂ ਵਾਲਾ ਹਾਰ; ਸੋਨੇ ਦੇ ਪੌਂਡ ਵਿੱਚ ਪਰੋਇਆ ਮੰਤਰਿਆ ਹੋਇਆ ਧਾਗਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2564, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੱਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੱਗਾ [ਨਾਂਪੁ] ਗਲ਼ ਵਿੱਚ ਪਾਇਆ ਜਾਣ ਵਾਲ਼ਾ ਤਵੀਤ; ਸੋਨੇ ਦੀ ਹਮੇਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.