ਥੋਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਕ [ਨਾਂਪੁ] ਇਕੱਠਾ ਮਾਲ਼, ਢੇਰ; ਇਕੱਠਾ ਮਾਲ਼ ਵੇਚਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥੋਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਕ. ਸੰਗ੍ਯਾ—ਵਸਤੁ. ਚੀਜ਼. ਪਦਾਰਥ. “ਸਭੇ ਥੋਕ ਪਰਾਪਤੇ.” (ਸ੍ਰੀ ਮ: ੫) “ਲਭੇ ਹਭੇ ਥੋਕੜੇ.” (ਸ੍ਰੀ ਛੰਤ ਮ: ੪) ੨ ਢੇਰ. ਗੰਜ । ੩ ਰੋਕ. ਨਕ਼ਦ। ੪ ਇਕੱਠਾ ਬੇਚਣ ਦਾ ਸੌਦਾਗਰੀ ਮਾਲ. ਥੋਕ ਵੇਚਣ ਵਾਲਾ ਥੋਕ ਫ਼ਰੋਸ਼ ਸਦਾਉਂਦਾ ਹੈ. ਇਸ ਦੇ ਵਿਰੁੱਧ ਥੋੜੀਆਂ ਥੋੜੀਆਂ ਚੀਜ਼ਾਂ ਵੱਖ ਵੱਖ ਵੇਚਨ ਵਾਲਾ ਖ਼ੁਰਦ ਫ਼ਰੋਸ਼ ਸੱਦੀਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.