ਥੋਹਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਹਰ (ਨਾਂ,ਇ) ਕੰਡਿਆਲੀਆਂ ਟਾਹਣੀਆਂ ਦਾ ਵਾੜ ਵਜੋਂ ਉਗਾਇਆ ਜਾਣ ਵਾਲਾ ਬੂਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥੋਹਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਹਰ [ਨਾਂਇ] ਇੱਕ ਕੰਡੇਦਾਰ ਬੂਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥੋਹਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਹਰ. ਸੰਗ੍ਯਾ—ਕੰਡੇਦਾਰ ਝਾੜ, ਜਿਸ ਵਿੱਚੋਂ ਦੁੱਧ ਨਿਕਲਦਾ ਹੈ. ਸੇਹੁੰਡ. L. Euphorbia Nerrifolia. ਇਸ ਨੂੰ ਖੇਤਾਂ ਦੀ ਵਾੜ ਲਈ ਬਹੁਤ ਲਾਉਂਦੇ ਹਨ. ਇਹ ਅਨੇਕ ਕਿਸਮ ਦਾ ਹੁੰਦਾ ਹੈ, ਪਰ ਸਭ ਤੋਂ ਪ੍ਰਸਿੱਧ ਡੰਡਾਥੋਹਰ ਹੈ. ਥੋਹਰ ਦਾ ਦੁੱਧ ਅਤੇ ਗੁੱਦਾ ਅਨੇਕ ਦਵਾਈਆ ਵਿੱਚ ਵਰਤੀਦਾ ਹੈ. ਇਸ ਦੀ ਤਾਸੀਰ ਗਰਮ ਖ਼ੁਸ਼ਕ ਹੈ. ਥੋਹਰ ਦੀ ਨਵੀਂ ਕੂਮਲਾਂ ਦਾ ਰਾਇਤਾ ਬਾਦੀ ਦੇ ਰੋਗ ਦੂਰ ਕਰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-03, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.