ਦਵਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਵਾਤ (ਨਾਂ,ਇ) ਡੰਕ ਦੀ ਨਿੱਬ ਜਾਂ ਕਲਮ ਨਾਲ ਲਿਖਣ ਵਾਲੀ ਸਿਆਹੀ ਪਾਉਣ ਵਾਲਾ ਚੀਨੀ ਮਿੱਟੀ, ਸ਼ੀਸ਼ੇ ਜਾਂ ਲੋਹੇ ਆਦਿ ਦਾ ਸੌੜੇ ਮੂੰਹ ਵਾਲਾ ਪਾਤ੍ਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਵਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਵਾਤ [ਨਾਂਇ] ਸਿਆਹੀ ਪਾਉਣ ਵਾਲ਼ੀ ਸ਼ੀਸ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਵਾਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਵਾਤ. ਅ਼   ਸੰਗ੍ਯਾ—ਸ੍ਯਾਹੀ ਦਾ ਪਾਤ੍ਰ. ਮਸਿਧਾਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.