ਦਸਮੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਸਮੀ. ਸੰਗ੍ਯਾ—ਦਸ਼ਮੀ. ਚੰਦ੍ਰਮਾ ਦੇ ਪੱਖ ਦੀ ਦਸਵੀਂ ਤਿਥਿ. “ਦਸਮੀ ਦਸੇ ਦੁਆਰ ਬਸਿ ਕੀਨੇ.” (ਗਉ ਥਿਤੀ ਮ: ੫) ੨ ਦਸਵੀਂ ਗਿਣਤੀ ਦੀ ਕੋਈ ਚੀਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7482, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.