ਦਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤ (ਨਾਂ,ਇ) ਦਾਨ ਕੀਤੀ ਹੋਈ ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8678, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤ 1 [ਨਾਂਪੁ] ਦਾਤਰੀ , ਦਾਤਰ 2 [ਨਾਂਇ] ਬਖ਼ਸ਼ਸ਼, ਦਾਨ ਕੀਤੀ ਹੋਈ ਵਸਤੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਾਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤ. ਸੰ. ਦਾਤ੍ਰ. ਸੰਗ੍ਯਾ—ਖੇਤੀ ਕੱਟਣ ਦਾ ਸੰਦ. ਦਾਤੀ. “ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ.” (ਸ੍ਰੀ ਮ: ੫) ੨ ਦੇਖੋ, ਦਾਤਿ। ੩ ਸੰ. ਦਾਤ. ਵਿ–ਖੰਡਿਤ. ਕੱਟਿਆ ਹੋਇਆ। ੪ ਸ਼ੁੱਧ. ਪਵਿਤ੍ਰ। ੫ ਦਾਤਵ੍ਯ ਦਾ ਸੰਖੇਪ ਭੀ ਦਾਤ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8482, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.