ਦਾਤਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤਰੀ (ਨਾਂ,ਇ) ਖੇਤ ਵਿੱਚੋਂ ਪੱਠੇ, ਘਾਹ, ਫ਼ਸਲ ਆਦਿ ਵੱਢ੍ਹਣ ਲਈ ਲੱਕੜ ਦੇ ਹੱਥੇ ਅਤੇ ਲੋਹੇ ਦੀ ਖ਼ਮਦਾਰ ਪੱਤੀ ਵਾਲਾ ਜ਼ਿਮੀਦਾਰਾ ਸੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਤਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤਰੀ [ਨਾਂਇ] ਚਾਰਾ ਜਾਂ ਫ਼ਸਲ ਆਦਿ ਵੱਢਣ ਲਈ ਲੋਹੇ ਦਾ ਸੰਦ , ਦਾਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.