ਦਾਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਦਾ (ਨਾਂ,ਪੁ) ਪਿਓ ਦਾ ਪਿਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਦਾ [ਨਾਂਪੁ] ਪਿਉ ਦਾ ਪਿਉ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਾਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਦਾ. ਸੰਗ੍ਯਾ—ਪਿਤਾ ਦਾ ਪਿਤਾ. ਪਿਤਾਮਹ. “ਪਿਊ ਦਾਦੇ ਕਾ ਖੋਲਿ ਡਿਠਾ ਖਜਾਨਾ.” (ਗਉ ਮ: ੫) ਇਸ ਥਾਂ ਭਾਵ ਬਜ਼ੁਰਗ ਸਤਿਗੁਰਾਂ ਦੀ ਬਾਣੀਰੂਪ ਭੰਡਾਰ ਤੋਂ ਹੈ। ੨ ਦੇਖੋ, ਦਾਦਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.