ਦਾਲਚੀਨੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Cinnamon (ਸਿਨਅਮਅਨ) ਦਾਲਚੀਨੀ: ਇਹ ਇਕ ਛੋਟੇ ਪੌਦੇ ਦਾ ਸੁੱਕਿਆ ਅੰਦਰੂਨੀ ਸੱਕ (bark) ਹੈ। ਇਸ ਨੂੰ ਗਰਮ ਮਸਾਲੇ (spice) ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਇਸ ਦੀ ਮਿੱਠੀ ਸੁਗੰਧੀ ਅਤੇ ਸਵਾਦ ਅਨੇਕ ਪ੍ਰਕਾਰ ਦੇ ਖ਼ੁਰਾਕੀ ਪਦਾਰਥਾਂ ਵਿੱਚ ਪ੍ਰਯੋਗ ਕੀਤਾ ਜਾਂਦਾ ਹੈ। ਇਸ ਦਾ ਮੁੱਖ ਸ੍ਰੋਤ ਸ੍ਰੀਲੰਕਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦਾਲਚੀਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਲਚੀਨੀ. ਦੇਖੋ, ਦਾਰਚੀਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1070, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.