ਦਾੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾੜ੍ਹ (ਨਾਂ,ਇ) ਦੰਦਾਂ ਦੇ ਪੀੜ੍ਹ ਵਿੱਚ ਪਿਛਲੇ ਪਾਸੇ ਉੱਗੀ ਭੋਜਨ ਚਿੱਥਣ ਵਾਲੀ ਹਣੋਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3568, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾੜ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾੜ੍ਹ [ਨਾਂਇ] ਪਿਛਲੇ ਦੰਦ ਜੋ ਚੀਜ਼ ਨੂੰ ਚਿੱਥਣ ਦਾ ਕੰਮ ਕਰਦੇ ਹਨ, ਜਾੜ੍ਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3564, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.