ਦੀਖਿਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੀਖਿਆ (ਨਾਂ,ਇ) ਸ਼ਿਸ਼ ਬਣਨ ਦੀ ਰੀਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੀਖਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੀਖਿਆ [ਨਾਂਇ] ਕਿਸੇ ਸੰਤ ਜਾਂ ਗੁਰੂ ਦਾ ਚੇਲਾ ਬਣਨ ਦੀ ਰੀਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੀਖਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੀਖਿਆ   ਸੰ. दीक्ष. ਧਾ—ਯਗ੍ਯ ਕਰਨਾ, ਉਪਦੇਸ਼ ਦੇਣਾ, ਧਰਮ ਸਿਖਾਉਣਾ। ੨ ਸੰਗ੍ਯਾ—ਦੀ੖੠. ਧਰਮਮੰਤ੍ਰ ਦਾ ਉਪਦੇਸ਼. ਵਿਦ੍ਵਾਨਾਂ ਨੇ ਦੀ੖੠ ਦਾ ਅਰਥ ਕੀਤਾ ਹੈ, ਜੋ ਗ੍ਯਾਨ ਲਈ ਦਿੱਤੀ ਜਾਵੇ ਅਰ ਜਿਸ ਤੋਂ ਬੰਧਨ ੖ਯ ਹੋ ਜਾਣ. “ਪੂਰੇ ਗੁਰ ਕੀ ਪੂਰੀ ਦੀਖਿਆ.” (ਸੁਖਮਨੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1666, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੀਖਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੀਖਿਆ (ਸੰ.। ਸੰਸਕ੍ਰਿਤ ਦੀਕਸ਼ਾੑ ਧਾਤੂ ਦੀਕਸ਼ਾੑ=ਸਿਖਛਾੑ ਦੇਣੀ) ਸਿਖ੍ਯਾ, ਉਪਦੇਸ਼ , ਮੰਤ੍ਰ। ਨਾਮ ਜਪਣ ਵਾਲੇ ਨੂੰ ਨਾਮ ਦਾਨ ਦੇਣਾ। ਉਪਾਸ਼ਨਾਂ ਯਾ ਸਿਮਰਨ ਵਿਚ ਪ੍ਰਵੇਸ਼ ਹੋਣ ਦਾ ਸੰਸਕਾਰ। ਯਥਾ-‘ਦੀਖਿਆ ਦਾਰੂ ਭੋਜਨੁ ਖਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.