ਦੁਪਹਿਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਪਹਿਰ (ਨਾਂ,ਇ) ਸੂਰਜ ਉਦੈ ਹੋਣ ਤੋਂ ਬਾਦ ਦੋ ਪਹਿਰ ਬੀਤਣ ਦਾ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁਪਹਿਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਪਹਿਰ [ਨਾਂਇ] ਦਿਨ ਦੇ ਮੱਧ ਦਾ ਸਮਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੁਪਹਿਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਪਹਿਰ ਦ੍ਵਿਪਹਰ. ਸੂਰਜ ਉਦਯ ਹੋਣ ਤੋਂ ਦੋ ਪਹਿਰ ਵੀਤਣ ਦਾ ਸਮਾਂ. ਮਧ੍ਯਾਨ੍ਹਕਾਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.