ਦੂਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਖ. ਦੇਖੋ, ਦੁਖ. “ਸਭ ਦੂਖ ਬਿਨਾਸੇ ਰਾਮਰਾਇ.” (ਬਸੰ ਮ: ੧) ੨ ਦੂ੄ਣ ਦਾ ਸੰਖੇਪ. “ਜੈਸੇ ਕੋਊ ਸੁ ਕਬਿ ਕੁ ਕਬਿ ਕੇ ਕਬਿੱਤ ਸੁਨ, ਸਭਾ ਬੀਚ ਦੂਖ ਕਰ ਮਾਨਤ ਨ ਬਾਤ ਕੋ.” (ਕ੍ਰਿਸਨਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23956, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.