ਦੂੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂੜਾ.ਸੰਗ੍ਯਾ—ਦਉੜੂ. ਧਾਵਨ. ਹਰਕਾਰਾ. ਸਿੰਧੀ—ਦੂੜੋ. “ਦੂੜਾ ਆਇਓ ਜਮਹਿ ਤਣਾ.” (ਸ੍ਰੀ ਤ੍ਰਿਲੋਚਨ) ਦੇਖੋ, ਤਣਾ ੪.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੂੜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੂੜਾ (ਸੰ.। ਸੰਸਕ੍ਰਿਤ ਦੂਤ੍ਯ=ਸੁਨੇਹਾ। ਪ੍ਰਾਕ੍ਰਿਤ ਦੂਅਤਣ। ਪੁ. ਪੰਜਾਬੀ ਦੂਣਾ, ਦੂੜਾ) ੧. ਸੁਨੇਹਾ। ਯਥਾ-‘ਦੂੜਾ ਆਇਓਹਿ ਜਮਹਿ ਤਣਾ ’। ਸੁਨੇਹਾ ਆਇਆ ਹੈ ਜਮ ਦੇ ਪੁਤ੍ਰ ਦਾ।

੨. ਦੂਤ

੩. ਧਾੜਵੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.