ਦੋਗਲਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Quadroon (ਕਵੌਡਰੂਨ) ਦੋਗਲਾ: ਉਹ ਬੱਚਾ ਜਿਸ ਦਾ ਇਕ-ਚੌਥਾਈ ਖ਼ੂਨ ਅਫ਼ਰੀਕਾਈ ਪਿਤਾ (Negro) ਦਾ ਹੁੰਦਾ ਹੈ ਭਾਵ ਉਹ ਬੱਚਾ ਜਿਹੜਾ ਯੂਰਪੀ ਅਤੇ ਮੁਲਾਟੋ (mulatto) ਮਾਪਿਆਂ ਤੋਂ ਜਨਮਿਆ ਹੈ। ਮੁਲਾਟੋ ਦੇ ਪਹਿਲਾਂ ਅਫ਼ਰੀਕੀ (Negro) ਅਤੇ ਯੂਰਪੀ ਮਾਪੇ ਹੁੰਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦੋਗਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਗਲਾ [ਵਿਸ਼ੇ] ਵੇਖੋ ਦੁਬਾਜਰਾ; ਦੋ ਨਸਲਾਂ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1657, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੋਗਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਗਲਾ. ਫ਼ਾ   ਸੰਗ੍ਯਾ—ਦੋ ਗ਼ੱਲਹ. ਦੋ ਮਿਲੇ ਹੋਏ ਅੰਨ. ਬੇਰੜਾ । ੨ ਭਾਵ—ਜੋ ਅਸਲ ਬਾਪ ਦਾ ਨਹੀਂ. ਹਰਾਮੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.