ਦੋਸਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਸਤੀ [ਨਾਂਇ] ਮਿੱਤਰਤਾ, ਯਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੋਸਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਸਤੀ. ਫ਼ਾ   ਸੰਗ੍ਯਾ—ਦੋਸ੍ਤਪਨ. ਮਿਤ੍ਰਤਾ. “ਕਿਸੁ ਨਾਲਿ ਕੀਚੈ ਦੋਸਤੀ?” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੋਸਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੋਸਤੀ (ਸੰ.। ਫ਼ਾਰਸੀ) ਮਿਤ੍ਰਤਾ। ਯਥਾ-‘ਕਿਸੁ ਨਾਲਿ ਕੀਚੈ ਦੋਸਤੀ’। ਤਥਾ-‘ਨਾਲਿ ਇਆਣੇ ਦੋਸਤੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.