ਦੌਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੌਰ [ਨਾਂਪੁ] ਸਮਾਂ, ਜ਼ਮਾਨਾ; ਉਤਰਾਅ-ਚੜ੍ਹਾਅ, ਚੱਕਰ , ਗੇੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੌਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੌਰ. ਸੰਗ੍ਯਾ—ਦੌੜ. ਭਾਜ। ੨ ਅ਼  ਚੱਕਰ. ਭ੍ਰਮਣ। ੩ ਸਮਾਂ. ਵੇਲਾ। ੪ ਅਣਮੜ੍ਹਿਆ ਨਗਾਰੇ ਦਾ ਗੋਲਾਕਾਰ ਭਾਂਡਾ. “ਦੋਨਹੁ ਦੌਰ ਤ੍ਯਾਰ ਕਰਿ ਲਾਏ.” (ਗੁਪ੍ਰਸੂ) ੫ ਤਰਕ ਦਾ ਇੱਕ ਦੋ੄. ਚਕ੍ਰਿਕਾ। ੬ ਵਡਾ ਕੂੰਡਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.