ਦੰਦ-ਕਥਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਦ-ਕਥਾ (ਨਾਂ,ਇ) ਲੋਕ-ਚਰਚਾ ਦਾ ਵਿਸ਼ਾ ਬਣ ਗਈ ਕੋਈ ਗੱਲ; ਕੁਝ ਸੱਚ ਅਤੇ ਕੁਝ ਕਲਪਨਾ ’ਤੇ ਅਧਾਰਿਤ ਬਿਰਤਾਂਤ; ਮੂੰਹੋ-ਮੂੰਹ ਸੁਣੀ ਗੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੰਦ-ਕਥਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਦ-ਕਥਾ [ਨਾਂਇ] ਲੋਕ ਕਥਾ ਦੀ ਇੱਕ ਵੰਨਗੀ , ਜਨ ਸਧਾਰਨ ਵਿੱਚ ਪ੍ਰਚੱਲਿਤ ਕਥਾ; ਨਿੰਦਿਆ; ਲੋਕ ਚਰਚਾ, ਅਫ਼ਵਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3482, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.