ਦੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਦਾ (ਨਾਂ,ਪੁ) ਬਿਨਾਂ ਭਰੀਆਂ ਬੰਨ੍ਹਣ ਤੋਂ ਫ਼ਸਲ ਦਾ ਲਾਇਆ ਢੇਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਦਾ (ਨਾਂ,ਪੁ) ਆਰੀ, ਦਾਤਰੀ ਜਾਂ ਕੰਘੀ ਆਦਿ ਦਾ ਨੋਕੀਲਾ ਤਿੱਖਾ ਵਿੱਢ੍ਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੰਦਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Knick (ਨਿੱਕ) ਦੰਦਾ: ਇਸ ਸ਼ਬਦ ਨੂੰ ਕਿੰਗ (L.C.King) ਨੇ ਭੂ-ਅਕ੍ਰਿਤਕ ਵਿਗਿਆਨ ਵਿਚ ਦਾਖ਼ਲ ਕੀਤਾ ਜੋ ਇਨਸਲਬ੍ਰਗ ਅਤੇ ਪੀਡਮੋਨਟ (inselberg and piedmont) ਵਿਚਕਾਰ ਇਕ ਦੰਦਾ ਜਿਹੜਾ ਢਲਾਣ ਤੇ ਨਿਸ਼ਚਿਤ ਠਹਿਰਾਓ (sharp break) ਦਿੰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦੰਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਦਾ. ਸੰਗ੍ਯਾ—ਆਰੇ ਚਕ੍ਰ ਆਦਿਕ ਦਾ ਤਿੱਖਾ ਦਾਂਤ (ਦੰਦ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.