ਦੰਦਾਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਦਾਸਾ (ਨਾਂ,ਪੁ) ਦੰਦ ਸਾਫ਼ ਕਰਨ ਅਤੇ ਬੁੱਲ੍ਹ ਰੰਗਣ ਲਈ ਦੰਦਾਂ ’ਤੇ ਮਲੀ ਜਾਂਦੀ ਅਖਰੋਟ ਦੇ ਰੁੱਖ ਦੀ ਛਿੱਲੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੰਦਾਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਦਾਸਾ [ਨਾਂਪੁ] ਅਖਰੋਟ ਦੇ ਦਰੱਖਤ ਦਾ ਛਿਲਕਾ, ਦਾਤਣ (ਜੋ ਦੰਦ ਸਾਫ਼ ਕਰਨ ਅਤੇ ਬੁੱਲਾਂ ਨੂੰ ਰੰਗਣ ਦੇ ਕੰਮ ਆਉਂਦਾ ਹੈ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8272, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Like


Gagandeep Singh, ( 2019/05/25 06:5720)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.