ਦੰਭ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਭ (ਨਾਂ,ਪੁ) ਪਖੰਡ; ਢੌਂਗ; ਛਲ਼; ਕਪਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੰਭ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਭ [ਨਾਂਪੁ] ਧੋਖਾ , ਫ਼ਰੇਬ , ਛਲ, ਕਪਟ , ਪਖੰਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦੰਭ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਭ. ਸੰ. दभ् ਅਤੇ दम्भ्. ਧਾ—ਠਗਣਾ, ਚੀਰਨਾ, ਇਕੱਠਾ ਕਰਨਾ। ੨ ਸੰਗ੍ਯਾ—ਪਾਖੰਡ. ਢੋਂਗ ਰਚਣ ਦੀ ਕ੍ਰਿਯਾ। ੩ ਛਲ. ਕਪਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.