ਦੱਰਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Gap (ਗੈਪ) ਦੱਰਾ: ਦੋ ਪਹਾੜੀਆਂ ਵਿਚਕਾਰ ਨੀਵੀਂ ਥਾਂ ਜਾਂ ਦੱਰਾ, ਜਿਹੜਾ ਆਵਾਜਾਈ ਵਾਸਤੇ ਲਾਂਘੇ ਦਾ ਕੰਮ ਦਿੰਦਾ ਹੈ। ਜੇਕਰ ਦਰਿਆ ਲੰਘਦਾ ਹੋਵੇ ਤਾਂ ਜਲ-ਦਰਾ (water gap), ਜੇਕਰ ਨਦੀ ਹਰਨ (river capture) ਹੋਵੇ ਤਾਂ ਖ਼ੁਸ਼ਕ ਦਰਾ (dry gap) ਜਾਂ ਵਾਯੂ ਦਰਾ (wind gap) ਕਹਿੰਦੇ ਹਾਂ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦੱਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਰਾ [ਨਾਂਪੁ] (ਭੂਗੋ) ਦੋ ਪਹਾੜਾਂ ਦੇ ਵਿਚਕਾਰ ਕੁਦਰਤੀ ਰਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.