ਧਨਵੰਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਨਵੰਤੀ (ਵਿ,ਇ) ਧਨ ਸੰਪਤੀ ਦੀ ਮਾਲਕਣ; ਅਮੀਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਨਵੰਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਨਵੰਤੀ. ਵਿ—ਧਨ੍ਯਤਾ ਵਾਲੀ. ਧੰਨਤਾ ਯੋਗ੍ਯ. “ਧਨਾਸਰੀ ਧਨਵੰਤੀ ਜਾਣੀਐ, ਭਾਈ! ਜਾਂ ਸਤਿਗੁਰ ਕੀ ਕਾਰ ਕਮਾਇ.” (ਸਵਾ ਮ: ੩) ਭਾਈ ਸੰਤੋਖ ਸਿੰਘ ਨੇ ਧਨਵੰਤੀ ਵਿਸ਼ੇ੄ਣ ਨੂੰ ਸੰਗ੍ਯਾ ਮੰਨਕੇ ਇੱਕ ਰਾਗਿਣੀ ਲਿਖੀ ਹੈ, ਯਥਾ—“ਗੂਜਰਿ ਅਰੁ ਕਮਾਚ ਧਨਵੰਤੀ.” (ਗੁਪ੍ਰਸੂ) ੨ ਧਨ ਵਾਲੀ. ਜਿਸ ਪਾਸ ਦੌਲਤ ਹੈ। ੩ ਦੇਖੋ, ਗੰਗਾ ਮਾਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.