ਧਾਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾਕ (ਨਾਂ,ਇ) ਮਸ਼ਹੂਰੀ; ਪ੍ਰਸਿੱਧੀ; ਸ਼ੋਹਰਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਾਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾਕ [ਨਾਂਇ] ਰੋਹਬ , ਦਾਬਾ, ਠਾਠ-ਬਾਠ , ਪ੍ਰਸਿੱਧੀ, ਮਸ਼ਹੂਰੀ, ਸ਼ੁਹਰਤ, ਡਰ, ਸਹਿਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧਾਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾਕ. ਸੰਗ੍ਯਾ—ਧੱਕਣ ਦਾ ਭਾਵ. ਧੱਕਾ. ਧਕੇਲਣ ਦੀ ਕ੍ਰਿਯਾ. ਦੇਖੋ, ਧਾਕ। ੨ ਸੰ. ਵਿ—ਧਾਰਨ ਕਰਤਾ. ਧਾਰਕ । ੩ ਸੰਗ੍ਯਾ—ਕਰਤਾਰ। ੪ ਢੱਟਾ. ਸਾਨ੍ਹ । ੫ ਅੰਨ । ੬ ਥੰਭਾ. ਸਤੂਨ। ੭ ਦੇਖੋ, ਧਾਂਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.