ਧੀਰਮੱਲੀਏ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਧੀਰਮੱਲੀਏ: ਧੀਰਮੱਲ ਸੋਢੀ (ਵੇਖੋ) ਦੀ ਸੰਤਾਨ ਲਈ ਆਮ ਤੌਰ ’ਤੇ ‘ਧੀਰਮੱਲੀਏ’ ਸ਼ਬਦ ਵਰਤਿਆ ਜਾਂਦਾ ਹੈ। ਧੀਰਮੱਲ ਦੇ ਅਨੁਯਾਈਆਂ ਅਥਵਾ ਸੇਵਕਾਂ ਨੂੰ ਵੀ ‘ਧੀਰਮੱਲੀਏ’ ਕਿਹਾ ਜਾਂਦਾ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.