ਧੁੱਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੁੱਸੀ (ਨਾਂ,ਇ) 1 ਹੜ ਦੀ ਮਾਰ ਨਾਲ ਉੱਚੀ ਹੋਈ ਥਾਂ 2 ਮਿੱਟੀ ਸੁੱਟ ਕੇ ਬਣਾਈ ਬੰਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧੁੱਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੁੱਸੀ [ਨਾਂਇ] ਹੜ੍ਹ ਦੀ ਮਾਰ ਤੋਂ ਬਚਣ ਲਈ ਮਿੱਟੀ ਸੁੱਟ ਕੇ ਬਣਾਇਆ ਹੋਇਆ ਉੱਚਾ ਬੰਨ੍ਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧੁੱਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੁੱਸੀ. ਸੰਗ੍ਯਾ—ਬਲ ਨਾਲ ਧਸਣ ਦੀ ਕ੍ਰਿਯਾ। ੨ ਧੁੜਧੁੜੀ ਕੰਪ. “ਧੁੱਸੀ ਲੀਤੀ ਦੇਖ ਕੁਢੰਗੈ.” (ਭਾਗੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 403, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First