ਧੂਫ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂਫ਼ (ਨਾਂ,ਇ) ਗੁੱਗਲ, ਚੰਦਨ, ਕੁੱਠ, ਕੇਸਰ, ਮੇਥਾ, ਕਪੂਰ, ਅਗਰ, ਜਾਤੀਫਲ ਆਦਿ ਸੁਗੰਧ ਵਾਲੇ ਪਦਾਰਥਾਂ ਦਾ ਧੂੰਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੂਫ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂਫ਼ [ਨਾਂਇ] ਸੁਗੰਧਿਤ ਵਸਤੂਆਂ ਦਾ ਮਿਸ਼ਰਨ ਜਿਸ ਦੇ ਜਲਾਉਣ ਨਾਲ਼ ਸੁਗੰਧ ਪੈਦਾ ਹੁੰਦੀ ਹੈ, ਧੂਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.