ਧੋਬੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੋਬੀ (ਨਾਂ,ਪੁ) ਕੱਪੜੇ ਧੋਣ ਦਾ ਧੰਦਾ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੋਬੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੋਬੀ. ਸੰ. ਧਾਵਕ. ਸੰਗ੍ਯਾ—ਵਸਤ੍ਰ ਧੋਣ ਵਾਲਾ. ਰਜਕ। ੨ ਭਾਵ—ਨਿੰਦਕ. “ਹਮਰੇ ਕਪਰੇ ਨਿੰਦਕ ਧੋਇ.” (ਗਉ ਕਬੀਰ) ੩ ਆਤਮਗ੍ਯਾਨੀ ਗੁਰੂ , ਜੋ ਅੰਤਹਕਰਣ ਦੀ ਮੈਲ ਦੂਰ ਕਰਦਾ ਹੈ. “ਧੋਬੀ ਧੋਵੈ ਬਿਰਹ ਬਿਰਾਤਾ.” (ਬਸੰ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੋਬੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੋਬੀ (ਸੰ.। ਸੰਸਕ੍ਰਿਤ ਧਾਵਕ: = ਧੋਬੀ। ਧਾਵਨੰ=ਸਾਫ ਕਰਨਾ। ਪ੍ਰਾਕ੍ਰਿਤ ਧੋਯ=ਧੋਣਾ। ਪੰਜਾਬੀ ਧੋਣਾ ਤੋਂ ਧੋਬੀ=ਜੋ ਧੋਵੇ) ਛੀਂਬਾ , ਕਪੜੇ ਧੋਣ ਵਾਲਾ। ਯਥਾ-‘ਧੋਬੀ ਧੋਵੈ ਬਿਰਹ ਬਿਰਾਤਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3404, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.