ਧੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੜੀ (ਨਾਂ,ਇ) ਪੰਜ ਸੇਰ ਜਾਂ ਦਸ ਸੇਰ ਦਾ ਵੱਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੜੀ [ਨਾਂਇ] ਪੰਜ ਸੇਰ ਦਾ ਮਾਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9751, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੜੀ. ਸੰ. ਧਟਿਕਾ. ਸੰਗ੍ਯਾ—ਪੰਜ ਸੇਰ ਭਰ ਤੋਲ। ੨ ਹੁਣ ਦਸ ਸੇਰ ਵਜ਼ਨ ਧੜੀ ਹੈ। ੩ ਰੇਖਾ. ਲਕੀਰ. ਲੀਕ । ੪ ਵਸਤ੍ਰ। ੫ ਸਿੰਧੀ. ਗੋਠ. ਮਗਜ਼ੀ. ਗੋਟੇ ਕਨਾਰੀ ਦਾ ਹਾਸ਼ੀਆ. “ਸਾਚੁ ਧੜੀ ਧਨ ਮਾਂਡੀਐ.” (ਸ੍ਰੀ ਅ: ਮ: ੫) ੬ ਡਿੰਗ. ਧਰੀ. ਇਸਤ੍ਰੀਆਂ ਦਾ ਕਰਨਭੂ੄ਣ. “ਧੀਰਜੁ ਧੜੀ ਬੰਧਾਵੈ ਕਾਮਣਿ.” (ਆਸਾ ਮ: ੧) ੭ ਪੰਜਾਬੀ ਵਿੱਚ ਕੇਸਾਂ ਦੀ ਚੀਰਨੀ ਅੰਦਰ ਸੰਧੂਰ ਦੀ ਰੇਖਾ ਨੂੰ ਧੜੀ ਆਖਦੇ ਹਨ. “ਧੜੀ ਸਿਰੇ ਨੂੰ ਲਾਂਵਦੀ ਲੈ ਲੈ ਸਿਰ ਦਾ ਖੂੰਨ.” (ਹਾਮਦ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9404, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੜੀ (ਸੰ.। ਹਿੰਦੀ) ੧. ਮਿਸੀ ਲਾ ਕੇ ਬੁਲ੍ਹਾਂ ਤੇ ਜੋ ਰੰਗ ਕੀਤਾ ਜਾਂਦਾ ਹੈ। ੨. ਮਾਂਗ ਭਰਨੀ।

੩. ਤ੍ਰੀਮਤ ਦੇ ਸਿਰ ਦੀਆਂ ਪੱਟੀਆਂ ਕਰਨ ਨੂੰ ਬੀ ਕਹਿੰਦੇ ਸਨ। ਯਥਾ-‘ਸਾਚੁ ਧੜੀ ਧਨ ਮਾਡੀਐ’। ਤਥਾ-‘ਧੀਰਜੁ ਧੜੀ ਬੰਧਾਵੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.