ਧੰਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੰਨੀ [ਨਿਇ] ਪੋਠੋਹਾਰ ਦੇ ਨਾਲ਼ ਲਗਦਾ ਇੱਕ ਇਲਾਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੰਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੰਨੀ. ਵਿ—ਧਨ੍ਯਤਾ ਯੋਗ੍ਯ. ਸ਼ਲਾਘਾ ਲਾਇਕ. “ਨਾਨਕ ਜਨਨੀ ਧੰਨੀ ਮਾਇ.” (ਮਲਾ ਮ: ੧) ਪੈਦਾ ਕਰਨ ਵਾਲੀ ਮਾਤਾ ਧਨ੍ਯ ਹੈ। ੨ ਸੰਗ੍ਯਾ—ਜਿਲਾ ਜੇਹਲਮ ਵਿੱਚ ਤਸੀਲ ਚਕਵਾਲ ਦਾ ਇਲਾਕਾ. “ਧੰਨੀ ਘੇਬ ਕਿ ਪੋਠੋਹਾਰ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੰਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੰਨੀ (ਗੁ.। ਸੰਸਕ੍ਰਿਤ ਧਨ੍ਯੰ) ਧੰਨਤਾ ਯੋਗ , ਉਸਤਤਿ ਯੋਗ। ਯਥਾ-‘ਨਾਨਕ ਜਨਨੀ ਧੰਨੀ ਮਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.