ਧੱਕੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਕੜ (ਨਾਂ,ਪੁ) ਹਲਟ ਦੇ ਵਿੱਢ ਦੀ ਖੜ੍ਹੀ ਲੱਠ ਨੂੰ ਸਥਿਰ ਰੱਖਣ ਲਈ ਦੁਵੱਲੀ ਮੁੰਨਿਆਂ ਦੀਆਂ ਚੂਲਾਂ ਵਿੱਚ ਛੇਕ ਕੱਢ ਕੇ ਫਸਾਈ ਜਾਣ ਵਾਲੀ ਮਜਬੂਤ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੱਕੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਕੜ [ਵਿਸ਼ੇ] ਧੱਕਾ ਕਰਨ ਵਾਲ਼ਾ , ਜ਼ੋਰਾਵਰ, ਡਾਢਾ, ਤਾਕਤਵਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.