ਨਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਗ (ਨਾਂ,ਪੁ) ਗਹਿਣੇ ਆਦਿ ਵਿੱਚ ਜੜਿਆ ਜਾਣ ਵਾਲਾ ਕੀਮਤੀ ਪੱਥਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਗ 1 [ਨਾਂਪੁ] ਗਹਿਣਿਆਂ ਵਿੱਚ ਜੜ੍ਹਿਆ ਜਾਣ ਵਾਲ਼ਾ ਕੀਮਤੀ ਪੱਥਰ , ਨਗੀਨਾ; ਪਹਾੜ, ਪਰਬਤ 2 [ਨਾਂਪੁ] ਗਿਣਤੀ ਬੋਧਕ ਸ਼ਬਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਗ. ਸੰਗ੍ਯਾ—ਜੋ ਗਮਨ ਨਾ ਕਰੇ. ਪਰਬਤ. “ਪੱਛ ਪਸੂ ਨਗ ਨਾਗ ਨਰਾਧਿਪ.” (ਅਕਾਲ) ੨ ਘਰ । ੩ ਬਿਰਛ। ੪ ਫ਼ਾ   ਤਾਲੂਆ। ੫ ਨਗੀਨਾ. “ਨਾਮ ਨਗ ਹੀਰ ਮਣਿ.” (ਸਵੈਯੇ ਮ: ੪ ਕੇ) ੬ ਸੰਖ੍ਯਾ ਬੋਧਕ. ਅ਼ਦਦ. ਨੰਬਰ, ਜਿਵੇਂ—ਚਾਰ ਨਗ ਥਾਲ , ਦਸ ਨਗ ਗਲਾਸ ਆਦਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਗ ਫ਼ਾਰਸੀ ਨਗ। ਰਤਨ ; ਮੁੰਦਰੀ ਉਤੇ ਜੜਿਆ ਜਾਣ ਵਾਲਾ ਪੱਥਰ ; ਨਗੀਨਾ- ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7956, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.