ਨਰਮਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਰਮਾ (ਨਾਂ,ਪੁ) ਸਧਾਰਨ ਦੇਸੀ ਕਪਾਹ ਦੀ ਫੁੱਟੀ ਨਾਲੋਂ ਵਧੇਰੇ ਲੰਮੇਰਾ ਅਤੇ ਕੂਲੇ ਰੇਸ਼ੇ ਵਾਲਾ ਰੂੰਈਦਾਰ ਫੁੱਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਰਮਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਰਮਾ [ਨਾਂਪੁ] ਕਪਾਹ ਦੀ ਇੱਕ ਉੱਤਮ ਕਿਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4612, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਰਮਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਰਮਾ. ਇੱਕ ਪ੍ਰਕਾਰ ਦੀ ਕਪਾਹ , ਜਿਸ ਦਾ ਸੂਤ ਬਹੁਤ ਬਰੀਕ ਅਤੇ ਕੋਮਲ ਹੁੰਦਾ ਹੈ। ੨ ਨਰਮੇ ਦੇ ਸੂਤ ਦਾ ਬੁਣਿਆ ਨਰਮ ਅਤੇ ਚਮਕੀਲਾ ਕਪੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.