ਨਹਿਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਹਿਰੀ (ਵਿ,ਇ) ਨਹਿਰੀ ਪਾਣੀ ਨਾਲ ਸਿੰਜੀ ਜਾਣ ਵਾਲੀ ਭੋਂਏ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਹਿਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਹਿਰੀ. ਵਿ—ਨਹਰ ਨਾਲ ਸੰਬੰਧ ਰੱਖਣ ਵਾਲਾ. ਨਹਰ ਨਾਲ ਸੰਬੰਧਿਤ। ੨ ਸੰਗ੍ਯਾ—ਉਹ ਜ਼ਮੀਨ, ਜੋ ਨਹਿਰ ਨਾਲ ਸਿੰਜੀ ਜਾਵੇ। ੩ ਘੋੜੇ ਦਾ ਇੱਕ ਪ੍ਰਕਾਰ ਦਾ ਲਗਾਮ (ਦਹਾਨਾ), ਜਿਸ ਦੇ ਮੂੰਹ ਦਿੱਤਿਆਂ ਕੁੱਝ ਖਾ ਨਾ ਸਕੇ. ਦੇਖੋ, ਨਹਾਰ ੨. “ਜ੍ਯੋਂ ਨਹਿਰੀ ਕੰਟਕ ਮੁਖ ਦੀਨੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.