ਨਾਭ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਭ (ਨਾਂ,ਇ) ਗੱਡੇ ਦੇ ਪਹੀਏ ਵਿੱਚੋਂ ਲੱਠ ਲੰਘਣ ਵਾਲੀ ਗੋਲ ਮੋਟੀ ਲੱਕੜ ਦੀ ਚੱਕਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਭ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਭ. ਸੰ. ਨਭ੍ਯ. ਸੰਗ੍ਯਾ—ਪਹੀਏ ਦਾ ਮੱਧ ਅਸਥਾਨ , ਜਿਸ ਵਿੱਚ ਸਾਰੇ ਗਜ ਠੁਕੇ ਹੁੰਦੇ ਹਨ ਅਰ ਜਿਸ ਦੇ ਵਿਚਕਾਰਲੇ ਛੇਕ ਵਿੱਚ ਧੁਰ (ਲੱਠ) ਫਿਰਦੀ ਹੈ। ੨ ਦੇਖੋ, ਨਾਭਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.