ਨਾਲ਼ਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਲ਼ਾ (ਨਾਂ,ਪੁ) ਪਜਾਮੇ, ਕੱਛੇ ਜਾਂ ਸਲਵਾਰ ਨੂੰ ਲੱਕ ਦੁਆਲੇ ਕੱਸਣ ਲਈ ਨੇਫ਼ੇ ਵਿੱਚ ਪਾਈ ਡੋਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਲ਼ਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਲ਼ਾ 1 [ਨਾਂਪੁ] ਪਜਾਮੇ/ਸਲਵਾਰ ਆਦਿ ਨੂੰ ਬੰਨ੍ਹਣ ਲਈ ਨੇਫ਼ੇ ਵਿੱਚ ਪਾਈ ਜਾਣ ਵਾਲ਼ੀ ਡੋਰੀ; ਛੋਟਾ ਜਲ-ਪ੍ਰਵਾਹ 2 [ਨਾਂਪੁ] ਫ਼ਰਿਆਦ , ਅਰਜ਼, ਤਰਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.