ਨਿਆਈਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਈਂ (ਵਿ,ਪੁ) ਪਿੰਡ ਦੀ ਫਿਰਨੀਂ ਨਾਲ ਲੱਗਦੀ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿਆਈਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਈਂ [ਸੰਬੰ] ਵਰਗਾ, ਤਰ੍ਹਾਂ, ਵਾਂਗ , ਜਿਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਆਈਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਈਂ. ਸੰਗ੍ਯਾ—ਪਿੰਡ ਦੇ ਕੋਲ ਦੀ ਜ਼ਮੀਨ. ਗੋਇਰਾ। ੨ ਦੇਖੋ, ਨਿਆਈ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12692, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.