ਨਿਕਾਸ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Extraction (ਇਕਸਟਰੈਕਸ਼ਨ) ਨਿਕਾਸ: ਇਹ ਇਕ ਪ੍ਰਕਿਰਿਆ ਹੈ ਜਦੋਂ ਦਬਾਅ (pre-ssure), ਕਸੀਦਣ (distillation), ਵਾਸ਼ਪੀ-ਕਰਨ (evaporation), ਕਿਸੇ ਘੋਲ (solvent) ਦੇ ਸਹਿਯੋਗ ਨਾਲ ਕੁਝ ਪ੍ਰਾਪਤ ਕਰਦੇ ਹਾਂ। ਮਿਸਾਲ ਵਜੋਂ, ਜਿਵੇਂ ਲੋਹ-ਖਣਿਜ ਤੋਂ ਇਸਪਾਤ ਤਿਆਰ ਕਰਦੇ ਹਾਂ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਨਿਕਾਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਕਾਸ [ਨਾਂਪੁ] ਬਾਹਰ ਨਿਕਲ਼ਨ ਦਾ ਰਸਤਾ; ਬਾਹਰ ਨਿਕਲ਼ਨ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਕਾਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਕਾਸ. ਸੰ. निष्काश —ਨਿ੄ੑਕਾਸ਼. ਸੰਗ੍ਯਾ—ਜੋ ਬਹੁਤ ਸ਼ੋਭਾ ਦਿੰਦਾ ਹੈ (ਨਿਤਰਾਂ ਕਾਸ਼ਤੇ) ਮਕਾਨ ਦਾ ਛੱਜਾ ਵਰਾਂਡਾ ਆਦਿ। ੨ ਨਿਕਲਣ ਦਾ ਭਾਵ. ਨਿਕਸਣ ਦੀ ਕ੍ਰਿਯਾ। ੩ ਨਿਕਲਣ ਦਾ ਅਸਥਾਨ , ਜਿੱਥੋਂ ਕੋਈ ਵਸਤੁ ਨਿਕਲੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3268, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.