ਨਿਯੰਤਰਣ ਇਕਾਈ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Control Unit

ਨਿਯੰਤਰਣ ਇਕਾਈ ਸੀਪੀਯੂ ਦਾ ਇਕ ਮਹੱਤਵਪੂਰਣ ਭਾਗ ਹੈ। ਇਹ ਕੰਪਿਊਟਰ ਦੀਆਂ ਵੱਖ-ਵੱਖ ਇਕਾਈਆਂ ਅਤੇ ਕਾਰਜਾਂ ਦਾ ਉਚਿਤ ਪ੍ਰਬੰਧ ਕਰਦਾ ਹੈ ਤੇ ਇਹਨਾਂ ਦਾ ਆਪਸੀ ਤਾਲਮੇਲ ਬਣਾਉਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 879, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.