ਨਿੰਦਕੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੰਦਕੁ ਸੰਗ੍ਯਾ—ਨਿੰਦਾ ਕਰਨ ਵਾਲਾ. ਗੁਣਾਂ ਨੂੰ ਦੋ੄ ਕਹਿਣ ਵਾਲਾ. “ਨਿੰਦਕ ਕਉ ਫਿਟਕੇ ਸੰਸਾਰੁ। ਨਿੰਦਕ ਕਾ ਝੂਠਾ ਬਿਉਹਾਰ.” (ਭੈਰ ਮ: ੫) “ਨਿੰਦਕੁ ਗੁਰਕਿਰਪਾ ਤੇ ਹਾਟਿਓ.” (ਟੋਡੀ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.