ਨੂੰਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੂੰਹ [ਨਾਂਇ] ਪੁੱਤਰ ਦੀ ਪਤਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੂੰਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੂੰਹ. ਸੰਗ੍ਯਾ—੎ਨੁ੄੠. ਬੇਟੇ ਦੀ ਵਹੁਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14239, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨੂੰਹ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Daughter-in-law_ਨੂੰਹ: ਇੰਡੀਅਨ ਸਕਸੈਸ਼ਨ ਐਕਟ, 1925 [ਤੀਜੀ ਅਨੁਸੂਚੀ, ਖੰਡ(5)] ਅਨੁਸਾਰ ਨੂੰਹ ਵਿਚ ਗੋਦ ਲਏ ਪੁੱਤਰ ਦੀ ਪਤਨੀ ਸ਼ਾਮਲ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.