ਨੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੰਗ (ਵਿ,ਪੁ) ਧਨ ਤੋਂ ਰਹਿਤ; ਗ਼ਰੀਬ; ਕੰਗਾਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8118, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੰਗ [ਵਿਸ਼ੇ] ਗ਼ਰੀਬ , ਨਿਰਧਨ , ਕੰਗਾਲ; ਬੇਸ਼ਰਮ , ਨਿਰਲੱਜ [ਨਾਂਪੁ] ਨੰਗਾਪਣ, ਨਿਰਲੱਜਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੰਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੰਗ. ਵਿ—ਨਗਨ. ਨੰਗਾ. ਜਿਸ ਦੇ ਅੰਗ ਪੁਰ ਕੋਈ ਵਸਤ੍ਰ ਨਹੀਂ। ੨ ਕੰਗਾਲ। ੩ ਫ਼ਾ ਸੰਗ੍ਯਾ—ਲੱਜਾ. ਸ਼ਰਮ । ੪ ਜੰਗ। ੫ ਦੋ੄. ਅ਽੶ਬ। ੬ ਇ਼ੱਜ਼ਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.