ਪਟਰਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਟਰਾਣੀ (ਨਾਂ,ਇ) ਰਾਜੇ ਦੇ ਬਰਾਬਰ ਸਿੰਘਾਸਣ ਉੱਤੇ ਬੈਠਣ ਦੀ ਅਧਿਕਾਰੀ ਪਹਿਲੀ ਵਿਆਹੁਤਾ ਰਾਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1482, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਟਰਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਟਰਾਣੀ [ਨਾਂਇ] ਰਾਜੇ ਨਾਲ਼ ਸਿੰਘਾਸਣ ਉੱਤੇ ਬੈਠਣ ਵਾਲ਼ੀ ਪਹਿਲੀ ਅਥਵਾ ਪ੍ਰਧਾਨ ਰਾਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਟਰਾਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਟਰਾਣੀ   ਸੰ. पट्टराज्ञी -ਪੱਟਰਾਗ੍ਯੀ. ਸੰਗ੍ਯਾ—ਪੱਟ (ਤਖ਼ਤ) ਪੁਰ ਬੈਠਣ ਵਾਲੀ ਰਾਣੀ. ਜੋ ਰਾਜੇ ਦੇ ਨਾਲ ਸਿੰਘਾਸਨ ਤੇ ਬੈਠਣ ਦਾ ਅਧਿਕਾਰ ਰਖਦੀ ਹੈ. “ਬਿਨਤੀ ਕਰੈ ਪਟਰਾਨੀ.” (ਭੈਰ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਟਰਾਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਟਰਾਣੀ ਅਪਭ੍ਰੰਸ਼, ਪਟਰਾਨੀ। ਵੱਡੀ ਰਾਣੀ (ਭਾਵ ਪ੍ਰਹਿਲਾਦ ਦੀ ਮਾਂ)- ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1404, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.