ਪਤੀਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤੀਲਾ (ਨਾਂ,ਪੁ) ਖੁੱਲੇ ਮੂੰਹ ਵਾਲਾ ਪਿੱਤਲ ਦਾ ਦੇਗਚਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਤੀਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤੀਲਾ [ਨਾਂਪੁ] ਦਾਲ਼ ਸਬਜ਼ੀ ਆਦਿ ਰਿਨ੍ਹਣ ਲਈ ਖੁੱਲ੍ਹੇ ਮੂੰਹ ਵਾਲ਼ਾ ਇੱਕ ਭਾਂਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First