ਪਰਸਨਲ ਕੰਪਿਊਟਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Personal Computer

ਇਹ ਆਮ ਵਰਤੋਂ ਵਾਲੇ ਛੋਟੇ ਕੰਪਿਊਟਰ ਹਨ ਜਿਨ੍ਹਾਂ ਦੀ ਵਰਤੋਂ ਘਰਾਂ , ਦਫ਼ਤਰਾਂ, ਸਕੂਲਾਂ ਆਦਿ ਵਿੱਚ ਕੀਤੀ ਜਾਂਦੀ ਹੈ। ਇਹਨਾਂ ਦੀ ਵਿਸ਼ੇਸ਼ਤਾ ਇਹ ਹੈ ਕਿ ਇਹਨਾਂ ਉੱਤੇ ਇੱਕੋ ਸਮੇਂ ਇਕ ਵਿਅਕਤੀ ਹੀ ਕੰਮ ਕਰ ਸਕਦਾ ਹੈ। ਇਹਨਾਂ ਨੂੰ ਪੀਸੀ (PC) ਜਾਂ ਮਾਈਕਰੋ ਕੰਪਿਊਟਰ ਵੀ ਕਿਹਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.