ਪਰੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੇ [ਕਿਵਿ] ਦੂਰ, ਪਿੱਛੇ, ਪਿਛਾਂਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੇ. ਕ੍ਰਿ. ਵਿ—ਦੂਰ. ਪਾਰ. ਪਰ । ੨ ਉਸ ਪਾਸੇ। ੩ ਬਾਦ. ਪੀਛੇ। ੪ ਪੜੇ. ਪਏ. “ਜੋ ਸਤਿਗੁਰਿ ਸਰਣਿ ਪਰੇ.” (ਵਾਰ ਰਾਮ ੨ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰੇ (ਭੱਜ) ਗਏ- ਐ ਜੀ ਭਾਗਿ ਪਰੇ ਗੁਰ ਸਰਣਿ ਤੁਮਾੑਰੀ ਮੈ ਅਵਰ ਨ ਦੂਜੀ ਭਾਈ ; ਪੈ ਗਏ- ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ। ਵੇਖੋ ਪਰਉ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 48447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.